20-26 ਨਵੰਬਰ
ਅੱਯੂਬ 18-19
ਗੀਤ 44 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਆਪਣੇ ਨਾਲ ਸੇਵਾ ਕਰ ਰਹੇ ਭੈਣਾਂ-ਭਰਾਵਾਂ ਦਾ ਕਦੇ ਸਾਥ ਨਾ ਛੱਡੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅੱਯੂ 19:1, 2—ਝੂਠੇ ਦੋਸਤਾਂ ਦੀਆਂ ਕੌੜੀਆਂ ਗੱਲਾਂ ਸੁਣ ਕੇ ਅੱਯੂਬ ਨੇ ਜੋ ਕਿਹਾ, ਉਸ ਤੋਂ ਅਸੀਂ ਕੀ ਸਿੱਖ ਸਕਦੇ ਹਾਂ? (w94 10/1 32)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਅੱਯੂ 18:1-21 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 12)
ਦੁਬਾਰਾ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਵਿਅਕਤੀ ਨੂੰ ਸਭਾ ʼਤੇ ਆਉਣ ਦਾ ਸੱਦਾ ਦਿਓ ਅਤੇ ਅਸੀਂ ਰੱਬ ਦੀ ਭਗਤੀ ਕਿੱਥੇ ਕਰਦੇ ਹਾਂ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 3)
ਭਾਸ਼ਣ: (5 ਮਿੰਟ) w20.10 17 ਪੈਰੇ 10-11—ਵਿਸ਼ਾ: ਵਿਦਿਆਰਥੀਆਂ ਨੂੰ ਮੰਡਲੀ ਵਿਚ ਦੋਸਤ ਬਣਾਉਣ ਦੀ ਹੱਲਾਸ਼ੇਰੀ ਦਿਓ। (th ਪਾਠ 20)
ਸਾਡੀ ਮਸੀਹੀ ਜ਼ਿੰਦਗੀ
ਯਹੋਵਾਹ ਦੇ ਦੋਸਤ ਬਣੋ—ਦੂਜਿਆਂ ਦੀ ਮਦਦ ਕਰੋ: (5 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਜੇ ਹੋ ਸਕੇ, ਤਾਂ ਕੁਝ ਬੱਚਿਆਂ ਤੋਂ ਪੁੱਛੋ: ਬੱਚੇ ਦੂਜਿਆਂ ਦੀ ਮਦਦ ਕਿਵੇਂ ਕਰ ਸਕਦੇ ਹਨ?
ਤੁਸੀਂ ਦੂਜਿਆਂ ਦੀ ਮਦਦ ਕਿਵੇਂ ਕਰਨੀ ਚਾਹੁੰਦੇ ਹੋ?
“ਬੈਥਲ ਦੇ ਭੈਣਾਂ-ਭਰਾਵਾਂ ਨੂੰ ਹੌਸਲਾ ਦੇਣ ਦਾ ਪ੍ਰਬੰਧ”: (10 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 41 ਨੁਕਤਾ 5; ਤੀਸਰਾ ਹਿੱਸਾ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 34 ਅਤੇ ਪ੍ਰਾਰਥਨਾ