Skip to content

Skip to table of contents

ਸਾਡੀ ਮਸੀਹੀ ਜ਼ਿੰਦਗੀ

ਅਸ਼ਲੀਲ ਤਸਵੀਰਾਂ ਅਤੇ ਵੀਡੀਓ ਦੇਖਣੀਆਂ ਗ਼ਲਤ ਕਿਉਂ ਹਨ?

ਅਸ਼ਲੀਲ ਤਸਵੀਰਾਂ ਅਤੇ ਵੀਡੀਓ ਦੇਖਣੀਆਂ ਗ਼ਲਤ ਕਿਉਂ ਹਨ?

ਅੱਜ ਹਰ ਪਾਸੇ ਅਸ਼ਲੀਲ ਜਾਣਕਾਰੀ ਦੀ ਭਰਮਾਰ ਹੈ, ਬੱਸ ਇਕ ਕਲਿੱਕ ਕਰਨ ਦੀ ਲੋੜ ਹੈ। ਬਹੁਤ ਸਾਰੇ ਲੋਕਾਂ ਨੂੰ, ਇੱਥੋਂ ਤਕ ਕਿ ਰੱਬ ਨੂੰ ਮੰਨਣ ਵਾਲੇ ਕੁਝ ਲੋਕਾਂ ਨੂੰ ਵੀ ਇਸ ਵਿਚ ਕੋਈ ਬੁਰਾਈ ਨਜ਼ਰ ਨਹੀਂ ਆਉਂਦੀ।

ਕੀ ਅਸ਼ਲੀਲ ਤਸਵੀਰਾਂ ਜਾਂ ਫ਼ਿਲਮਾਂ ਦੇਖਣੀਆਂ ਰੱਬ ਦੀਆਂ ਨਜ਼ਰਾਂ ਵਿਚ ਪਾਪ ਹੈ?  ਨਾਂ ਦੀ ਵੀਡੀਓ ਦੇਖੋ ਅਤੇ ਫਿਰ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:

ਅਸ਼ਲੀਲ ਤਸਵੀਰਾਂ ਜਾਂ ਫ਼ਿਲਮਾਂ ਦੇਖਣ ਬਾਰੇ ਹੇਠਾਂ ਦਿੱਤੀਆਂ ਆਇਤਾਂ ਤੋਂ ਸਾਨੂੰ ਰੱਬ ਦੇ ਨਜ਼ਰੀਏ ਬਾਰੇ ਕੀ ਪਤਾ ਲੱਗਦਾ ਹੈ?