Skip to content

Skip to table of contents

ਸਾਡੀ ਮਸੀਹੀ ਜ਼ਿੰਦਗੀ

ਯਹੋਵਾਹ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ

ਯਹੋਵਾਹ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ

2 ਕੁਰਿੰਥੀਆਂ 9:7 ਵਿਚ ਸਾਨੂੰ ਕਿਹਾ ਗਿਆ ਹੈ: “ਹਰੇਕ ਜਣਾ ਉਹੀ ਕਰੇ ਜੋ ਉਸ ਨੇ ਆਪਣੇ ਦਿਲ ਵਿਚ ਧਾਰਿਆ ਹੈ, ਨਾ ਕਿ ਬੇਦਿਲੀ ਨਾਲ ਜਾਂ ਮਜਬੂਰੀ ਨਾਲ ਕਿਉਂਕਿ ਪਰਮੇਸ਼ੁਰ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।” ਅੱਜ ਸਾਡੇ ਕੋਲ ਦੁਨੀਆਂ ਭਰ ਜਾਂ ਸਥਾਨਕ ਇਲਾਕੇ ਵਿਚ ਕੀਤੇ ਜਾਂਦੇ ਯਹੋਵਾਹ ਦੇ ਗਵਾਹਾਂ ਦੇ ਕੰਮਾਂ ਦਾ ਸਮਰਥਨ ਕਰਨ ਲਈ ਆਨ-ਲਾਈਨ ਦਾਨ ਕਰਨ ਦਾ ਪ੍ਰਬੰਧ ਹੈ।

ਆਨ-ਲਾਈਨ ਦਾਨ ਕਿਵੇਂ ਕਰੀਏ? ਨਾਂ ਦੀ ਵੀਡੀਓ ਚਲਾਓ ਅਤੇ ਫਿਰ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:

  • ਅਸੀਂ ਉਹ ਜਾਣਕਾਰੀ ਕਿਵੇਂ ਦੇਖ ਸਕਦੇ ਹਾਂ ਜਿਸ ਵਿਚ ਦੱਸਿਆ ਗਿਆ ਹੈ ਕਿ ਅਸੀਂ ਕਿਨ੍ਹਾਂ ਤਰੀਕਿਆਂ ਨਾਲ ਆਪਣੇ ਦੇਸ਼ ਵਿਚ ਦਾਨ ਦੇ ਸਕਦੇ ਹਾਂ?

  • ਕਈਆਂ ਨੂੰ ਆਨ-ਲਾਈਨ ਦਾਨ ਦੇ ਕੇ ਕਿਵੇਂ ਫ਼ਾਇਦਾ ਹੋਇਆ ਹੈ?

  • ਦਾਨ ਦੇਣ ਦੇ ਕਿਹੜੇ ਕੁਝ ਤਰੀਕੇ ਹਨ?

  • ਜੇ ਸਾਨੂੰ ਨਵੇਂ ਇਲੈਕਟ੍ਰਾਨਿਕ ਔਜ਼ਾਰ ਵਰਤਣੇ ਨਹੀਂ ਆਉਂਦੇ, ਤਾਂ ਅਸੀਂ ਕੀ ਕਰ ਸਕਦੇ ਹਾਂ?