Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ | 1 ਯੂਹੰਨਾ 1-5

ਤੁਸੀਂ ਦੁਨੀਆਂ ਅਤੇ ਦੁਨੀਆਂ ਦੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ

ਤੁਸੀਂ ਦੁਨੀਆਂ ਅਤੇ ਦੁਨੀਆਂ ਦੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ

2:15-17

ਸ਼ੈਤਾਨ ਹੇਠ ਲਿਖੇ ਤਿੰਨ ਤਰੀਕਿਆਂ ਨਾਲ ਲੁਭਾ ਕੇ ਸਾਨੂੰ ਯਹੋਵਾਹ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਦਾ ਹੈ। ਤੁਸੀਂ ਕਿਸੇ ਨੂੰ ਇਨ੍ਹਾਂ ਬਾਰੇ ਕਿਵੇਂ ਸਮਝਾਓਗੇ?

  • “ਸਰੀਰ ਦੀ ਲਾਲਸਾ”

  • “ਅੱਖਾਂ ਦੀ ਲਾਲਸਾ”

  • “ਆਪਣੀ ਧਨ-ਦੌਲਤ ਤੇ ਹੈਸੀਅਤ ਦਾ ਦਿਖਾਵਾ”