Skip to content

Skip to table of contents

11-17 ਫਰਵਰੀ

ਰੋਮੀਆਂ 4-6

11-17 ਫਰਵਰੀ
  • ਗੀਤ 2 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (3 ਮਿੰਟ ਜਾਂ ਘੱਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ ਦਾ ਵੀਡੀਓ: (4 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।

  • ਪਹਿਲੀ ਮੁਲਾਕਾਤ: (2 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤਾ ਸੁਝਾਅ ਵਰਤੋ। (th ਪਾਠ 4)

  • ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਉਸ ਗੱਲ ਦਾ ਜਵਾਬ ਕਿਵੇਂ ਦੇਈਏ ਜਿਸ ਨਾਲ ਗੱਲਬਾਤ ਰੁਕ ਸਕਦੀ ਹੈ। (th ਪਾਠ 6)

  • ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਸਿਖਾਉਣ ਲਈ ਔਜ਼ਾਰਾਂ ਵਿੱਚੋਂ ਕੋਈ ਪ੍ਰਕਾਸ਼ਨ ਦਿਓ। (th ਪਾਠ 9)

ਸਾਡੀ ਮਸੀਹੀ ਜ਼ਿੰਦਗੀ

  • ਗੀਤ 50

  • ਮੰਡਲੀ ਦੀਆਂ ਲੋੜਾਂ: (15 ਮਿੰਟ)

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 3-4

  • ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)

  • ਗੀਤ 26 ਅਤੇ ਪ੍ਰਾਰਥਨਾ