10-16 ਮਈ
ਗਿਣਤੀ 30-31
ਗੀਤ 7 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਆਪਣੀਆਂ ਸੁੱਖਣਾਂ ਪੂਰੀਆਂ ਕਰੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਗਿਣ 30:10-12—ਅਸੀਂ ਕਿਵੇਂ ਜਾਣਦੇ ਹਾਂ ਕਿ ਅਲਕਾਨਾਹ ਨੂੰ ਹੰਨਾਹ ਦੀ ਇਸ ਸੁੱਖਣਾ ’ਤੇ ਕੋਈ ਇਤਰਾਜ਼ ਨਹੀਂ ਸੀ ਕਿ ਉਹ ਸਮੂਏਲ ਨੂੰ ਯਹੋਵਾਹ ਦੀ ਸੇਵਾ ਕਰਨ ਲਈ ਸੌਂਪ ਦੇਵੇ? (1 ਸਮੂ 1:11; it-2 28 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਗਿਣ 30:1-16 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੂਜੀ ਮੁਲਾਕਾਤ: ਪਰਮੇਸ਼ੁਰ ਦਾ ਮਕਸਦ—ਯਸਾ 55:11 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ’ਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੂਜੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਕੋਈ ਵੀ ਪ੍ਰਕਾਸ਼ਨ ਪੇਸ਼ ਕਰੋ ਜਿਸ ਤੋਂ ਬਾਈਬਲ ਸਟੱਡੀ ਕਰਾਈ ਜਾ ਸਕਦੀ ਹੈ ਅਤੇ ਸਟੱਡੀ ਸ਼ੁਰੂ ਕਰੋ। (th ਪਾਠ 19)
ਸਾਡੀ ਮਸੀਹੀ ਜ਼ਿੰਦਗੀ
ਗੀਤ 15
ਪਰਮੇਸ਼ੁਰ ਦੀਆਂ ਬਣਾਈਆਂ ਚੀਜ਼ਾਂ ਤੋਂ ਧੀਰਜ ਰੱਖਣਾ ਸਿੱਖੋ: (15 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਵੀਡੀਓ ਵਿਚ ਦਿਖਾਏ ਹਰ ਦਰਖ਼ਤ ਅਤੇ ਜਾਨਵਰ ਬਾਰੇ ਇਹ ਸਵਾਲ ਪੁੱਛੋ: ਇਸ ਤੋਂ ਅਸੀਂ ਧੀਰਜ ਬਾਰੇ ਕੀ ਸਿੱਖ ਸਕਦੇ ਹਾਂ? ਮਸੀਹੀਆਂ ਵਜੋਂ ਅਸੀਂ ਇਹੀ ਧੀਰਜ ਕਿਵੇਂ ਦਿਖਾ ਸਕਦੇ ਹਾਂ?
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) yc ਪਾਠ 7
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 22 ਅਤੇ ਪ੍ਰਾਰਥਨਾ