14-20 ਜੂਨ
ਬਿਵਸਥਾ ਸਾਰ 5-6
ਗੀਤ 41 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਆਪਣੇ ਬੱਚਿਆਂ ਨੂੰ ਯਹੋਵਾਹ ਨਾਲ ਪਿਆਰ ਕਰਨਾ ਸਿਖਾਓ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਬਿਵ 5:21—ਲਾਲਚ ਸੰਬੰਧੀ ਦਿੱਤੇ ਕਾਨੂੰਨ ਤੋਂ ਅਸੀਂ ਕੀ ਸਿੱਖਦੇ ਹਾਂ? (w19.02 22 ਪੈਰਾ 11)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਬਿਵ 5:1-21 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਤੁਸੀਂ ਬਾਈਬਲ ਦਾ ਗਿਆਨ ਕਿਵੇਂ ਲੈ ਸਕਦੇ ਹੋ? ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 9)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਘਰ-ਮਾਲਕ ਦੀ ਲੋੜ ਅਨੁਸਾਰ ਪੇਸ਼ਕਾਰੀ ਢਾਲੋ ਅਤੇ ਕੋਈ ਢੁਕਵਾਂ ਹਵਾਲਾ ਦਿਖਾਓ। (th ਪਾਠ 12)
ਬਾਈਬਲ ਸਟੱਡੀ: (5 ਮਿੰਟ) fg ਪਾਠ 9 ਪੈਰੇ 6-7 (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
ਗੀਤ 3
“ਪਰਿਵਾਰ ਵਿਚ ਪਿਆਰ ਦਿਖਾਓ”: (15 ਮਿੰਟ) ਚਰਚਾ। ਪਰਿਵਾਰ ਵਿਚ ਪਿਆਰ ਦਿਖਾਉਂਦੇ ਰਹੋ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) yc ਪਾਠ 12
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 10 ਅਤੇ ਪ੍ਰਾਰਥਨਾ