Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ

ਆਪਣੇ ਬੱਚਿਆਂ ਨੂੰ ਯਹੋਵਾਹ ਨਾਲ ਪਿਆਰ ਕਰਨਾ ਸਿਖਾਓ

ਆਪਣੇ ਬੱਚਿਆਂ ਨੂੰ ਯਹੋਵਾਹ ਨਾਲ ਪਿਆਰ ਕਰਨਾ ਸਿਖਾਓ

ਮਾਪਿਆਂ ਨੂੰ ਪਹਿਲਾਂ ਆਪਣੇ ਦਿਲ ਵਿਚ ਯਹੋਵਾਹ ਲਈ ਪਿਆਰ ਪੈਦਾ ਕਰਨਾ ਚਾਹੀਦਾ ਹੈ (ਬਿਵ 6:5; w05 6/15 20 ਪੈਰਾ 11)

ਉਨ੍ਹਾਂ ਨੂੰ ਆਪਣੇ ਬੱਚਿਆਂ ਲਈ ਵਧੀਆ ਮਿਸਾਲ ਰੱਖਣੀ ਚਾਹੀਦੀ ਹੈ (ਬਿਵ 6:6; w07 5/15 15-16)

ਉਨ੍ਹਾਂ ਨੂੰ ਮੌਕਾ ਮਿਲਣ ਤੇ ਆਪਣੇ ਬੱਚਿਆਂ ਨੂੰ ਯਹੋਵਾਹ ਬਾਰੇ ਸਿਖਾਉਣਾ ਚਾਹੀਦਾ ਹੈ (ਬਿਵ 6:7; w05 6/15 21 ਪੈਰਾ 14)

ਪਰਿਵਾਰਕ ਸਟੱਡੀ ਦੇ ਨਾਲ-ਨਾਲ ਤੁਸੀਂ ਹੋਰ ਕਿਹੜੇ ਕੁਝ ਮੌਕਿਆਂ ’ਤੇ ਆਪਣੇ ਬੱਚਿਆਂ ਦੇ ਦਿਲਾਂ ਵਿਚ ਯਹੋਵਾਹ ਤੇ ਉਸ ਦੇ ਅਸੂਲਾਂ ਲਈ ਪਿਆਰ ਪੈਦਾ ਕਰ ਸਕਦੇ ਹੋ?