Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ

“ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਤੋਂ ਹੋਰ ਕੀ ਚਾਹੁੰਦਾ ਹੈ?”

“ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਤੋਂ ਹੋਰ ਕੀ ਚਾਹੁੰਦਾ ਹੈ?”

ਯਹੋਵਾਹ ਲਈ ਪਿਆਰ ਅਤੇ ਉਸ ਪ੍ਰਤੀ ਸ਼ਰਧਾ ਹੋਣ ਕਰਕੇ ਉਸ ਦਾ ਕਹਿਣਾ ਮੰਨੋ (ਬਿਵ 10:12; w10 4/1 16 ਪੈਰੇ 3-4)

ਕਹਿਣਾ ਮੰਨਣ ਕਰਕੇ ਭਲਾ ਹੁੰਦਾ ਹੈ (ਬਿਵ 10:13; w10 4/1 16 ਪੈਰਾ 6)

ਯਹੋਵਾਹ ਚਾਹੁੰਦਾ ਹੈ ਕਿ ਅਸੀਂ ਉਸ ਦੇ ਨੇੜੇ ਜਾਈਏ (ਬਿਵ 10:15; cl 16 ਪੈਰਾ 2)

ਯਹੋਵਾਹ ਸਾਨੂੰ ਆਪਣਾ ਕਹਿਣਾ ਮੰਨਣ ਲਈ ਮਜਬੂਰ ਨਹੀਂ ਕਰਦਾ। ਇਸ ਦੀ ਬਜਾਇ, ਉਹ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਪਿਆਰ ਕਰੀਏ ਅਤੇ “ਦਿਲੋਂ” ਉਸ ਦਾ ਕਹਿਣਾ ਮੰਨੀਏ। (ਰੋਮੀ 6:17) ਜਿਹੜੇ ਯਹੋਵਾਹ ਦੀ ਸੇਵਾ ਕਰਨ ਦਾ ਫ਼ੈਸਲਾ ਕਰਦੇ ਹਨ, ਉਨ੍ਹਾਂ ਦੀ ਜ਼ਿੰਦਗੀ ਖ਼ੁਸ਼ੀਆਂ ਨਾਲ ਭਰੀ ਹੁੰਦੀ ਹੈ।