31 ਮਈ–6 ਜੂਨ
ਬਿਵਸਥਾ ਸਾਰ 1-2
ਗੀਤ 21 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਨਿਆਂ ਕਰਨ ਵਾਲਾ ਪਰਮੇਸ਼ੁਰ ਹੀ ਹੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਬਿਵ 1:19; 2:7—ਯਹੋਵਾਹ ਨੇ 40 ਸਾਲਾਂ ਦੌਰਾਨ “ਵੱਡੀ ਅਤੇ ਖ਼ਤਰਨਾਕ ਉਜਾੜ” ਵਿਚ ਆਪਣੇ ਲੋਕਾਂ ਦੀ ਦੇਖ-ਭਾਲ ਕਿਵੇਂ ਕੀਤੀ? (w13 9/15 9 ਪੈਰਾ 9)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਬਿਵ 1:1-18 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 16)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਘਰ-ਮਾਲਕ ਨੂੰ ਸਭਾ ’ਤੇ ਆਉਣ ਦਾ ਸੱਦਾ ਦਿਓ ਅਤੇ ਅਸੀਂ ਰੱਬ ਦੀ ਭਗਤੀ ਕਿੱਥੇ ਕਰਦੇ ਹਾਂ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ)। (th ਪਾਠ 11)
ਭਾਸ਼ਣ: (5 ਮਿੰਟ) w13 8/15 11 ਪੈਰਾ 7—ਵਿਸ਼ਾ: ਨਾ ਤਾਂ ਬੁਰੀਆਂ ਗੱਲਾਂ ਕਹੋ ਤੇ ਨਾ ਹੀ ਸੁਣੋ (th ਪਾਠ 13)
ਸਾਡੀ ਮਸੀਹੀ ਜ਼ਿੰਦਗੀ
ਗੀਤ 51
“‘ਆਖ਼ਰੀ ਦਿਨਾਂ’ ਦੇ ਆਖ਼ਰੀ ਹਿੱਸੇ ਵਿਚ ਤਿਆਰ ਰਹੋ”: (15 ਮਿੰਟ) ਇਕ ਬਜ਼ੁਰਗ ਦੁਆਰਾ ਚਰਚਾ। ਕੀ ਤੁਸੀਂ ਕੁਦਰਤੀ ਆਫ਼ਤ ਲਈ ਤਿਆਰ ਹੋ? ਨਾਂ ਦੀ ਵੀਡੀਓ ਚਲਾਓ। ਜੇ ਬ੍ਰਾਂਚ ਆਫ਼ਿਸ ਅਤੇ ਮੰਡਲੀ ਦੇ ਬਜ਼ੁਰਗਾਂ ਵੱਲੋਂ ਯਾਦ ਕਰਾਉਣ ਵਾਲੀਆਂ ਗੱਲਾਂ ਹਨ, ਤਾਂ ਦੱਸੋ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) yc ਪਾਠ 10
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 6 ਅਤੇ ਪ੍ਰਾਰਥਨਾ