13-19 ਜੂਨ
2 ਸਮੂਏਲ 11-12
ਗੀਤ 36 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਗ਼ਲਤ ਇੱਛਾਵਾਂ ਨੂੰ ਆਪਣੇ ʼਤੇ ਹਾਵੀ ਨਾ ਹੋਣ ਦਿਓ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਸਮੂਏਲ 12:13—ਕਿਹੜੇ ਕੁਝ ਕਾਰਨਾਂ ਕਰਕੇ ਯਹੋਵਾਹ ਨੇ ਦਾਊਦ ਅਤੇ ਬਥ-ਸ਼ਬਾ ਨੂੰ ਮੌਤ ਦੇ ਘਾਟ ਨਹੀਂ ਉਤਾਰਿਆ? (it-1 590 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਸਮੂ 11:1-15 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 11)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਸਹਿਜ-ਸੁਭਾਅ ਨਾਲ ਗੱਲਬਾਤ ਕਰੋ ਤਾਂਕਿ ਤੁਸੀਂ ਕੁਝ ਮੁਲਾਕਾਤਾਂ ਬਾਅਦ ਜਾਗਰੂਕ ਬਣੋ! ਨੰ. 1 ਪੇਸ਼ ਕਰ ਸਕੋ। (th ਪਾਠ 13)
ਬਾਈਬਲ ਸਟੱਡੀ: (5 ਮਿੰਟ) lff ਪਾਠ 05 ਨੁਕਤਾ 5 (th ਪਾਠ 15)
ਸਾਡੀ ਮਸੀਹੀ ਜ਼ਿੰਦਗੀ
“ਆਪਣੀਆਂ ਇੱਛਾਵਾਂ ʼਤੇ ਕਾਬੂ ਰੱਖੋ”: (15 ਮਿੰਟ) ਚਰਚਾ। ਜ਼ਿੰਦਗੀ ਧੂੰਏਂ ਵਿਚ ਨਾ ਉਡਾਓ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 15 ਪੈਰੇ 1-7, ਭਾਗ 4, ਵੀਡੀਓ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 32 ਅਤੇ ਪ੍ਰਾਰਥਨਾ