2-8 ਮਈ
1 ਸਮੂਏਲ 27-29
ਗੀਤ 71 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਦਾਊਦ ਦੇ ਫ਼ੌਜੀ ਦਾਅ-ਪੇਚ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਸਮੂ 28:15—ਇਸ ਮੌਕੇ ʼਤੇ ਸ਼ਾਊਲ ਨੇ ਕਿਸ ਨੂੰ “ਦੇਖਿਆ”? (w10 1/1 20 ਪੈਰੇ 5-6)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਸਮੂ 27:1-12 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਪੈਸਿਆਂ ਬਾਰੇ ਨਜ਼ਰੀਆ—ਇਬ 13:5 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 1)
ਪਹਿਲੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਸਹਿਜ-ਸੁਭਾਅ ਨਾਲ ਗੱਲਬਾਤ ਕਰੋ ਤਾਂਕਿ ਤੁਸੀਂ ਕੁਝ ਮੁਲਾਕਾਤਾਂ ਬਾਅਦ ਜਾਗਰੂਕ ਬਣੋ! ਨੰ. 1 ਪੇਸ਼ ਕਰ ਸਕੋ। (th ਪਾਠ 6)
ਸਾਡੀ ਮਸੀਹੀ ਜ਼ਿੰਦਗੀ
ਵਿਰੋਧ ਦੇ ਬਾਵਜੂਦ ਮਜ਼ਬੂਤ ਰਹੋ: (15 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਅਸੀਂ ਨਾਜ਼ੀ ਜਰਮਨੀ ਦੇ ਭੈਣਾਂ-ਭਰਾਵਾਂ ਦੀ ਮਿਸਾਲ ਤੋਂ ਕੀ ਸਿੱਖਦੇ ਹਾਂ? ਅਸੀਂ ਰੂਸ ਅਤੇ ਸਾਬਕਾ ਸੋਵੀਅਤ ਸੰਘ ਦੇ ਭੈਣਾਂ-ਭਰਾਵਾਂ ਦੀ ਮਿਸਾਲ ਤੋਂ ਕੀ ਸਿੱਖਦੇ ਹਾਂ?
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 13 ਪੈਰੇ 7-14, 13ੳ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 18 ਅਤੇ ਪ੍ਰਾਰਥਨਾ