23-29 ਮਈ
2 ਸਮੂਏਲ 4-6
ਗੀਤ 135 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਨੂੰ ਨਾਰਾਜ਼ ਕਰਨ ਤੋਂ ਡਰੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਸਮੂ 6:8, 9—ਯਹੋਵਾਹ ਦਾ ਕ੍ਰੋਧ ਭੜਕਣ ʼਤੇ ਦਾਊਦ ਜਿਸ ਤਰ੍ਹਾਂ ਪੇਸ਼ ਆਇਆ ਉਸ ਤੋਂ ਅਸੀਂ ਕੀ ਸਿੱਖਦੇ ਹਾਂ? (w96 4/1 29 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਸਮੂ 4:1-12 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 12)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਸਹਿਜ-ਸੁਭਾਅ ਨਾਲ ਗੱਲਬਾਤ ਕਰੋ ਤਾਂਕਿ ਤੁਸੀਂ ਕੁਝ ਮੁਲਾਕਾਤਾਂ ਬਾਅਦ ਜਾਗਰੂਕ ਬਣੋ! ਨੰ. 1 ਪੇਸ਼ ਕਰ ਸਕੋ। (th ਪਾਠ 9)
ਭਾਸ਼ਣ: (5 ਮਿੰਟ) w05 10/1 23-24 ਪੈਰੇ 14-15—ਵਿਸ਼ਾ: “ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀ ਮਹਿਮਾ ਕਰੋ।”—ਪ੍ਰਕਾ 14:7.(th ਪਾਠ 19)
ਸਾਡੀ ਮਸੀਹੀ ਜ਼ਿੰਦਗੀ
“ਦੰਗੇ-ਫ਼ਸਾਦ ਹੋਣ ਤੇ ਸਾਨੂੰ ਕੀ ਕਰਨਾ ਚਾਹੀਦਾ ਹੈ?”: (15 ਮਿੰਟ) ਇਕ ਬਜ਼ੁਰਗ ਦੁਆਰਾ ਚਰਚਾ। ਕੀ ਤੁਸੀਂ ਆਫ਼ਤਾਂ ਦਾ ਸਾਮ੍ਹਣਾ ਕਰਨ ਲਈ ਤਿਆਰ ਹੋ? ਨਾਂ ਦੀ ਵੀਡੀਓ ਚਲਾਓ। ਜੇ ਬ੍ਰਾਂਚ ਆਫ਼ਿਸ ਅਤੇ ਮੰਡਲੀ ਦੇ ਬਜ਼ੁਰਗਾਂ ਵੱਲੋਂ ਯਾਦ ਕਰਾਉਣ ਵਾਲੀਆਂ ਗੱਲਾਂ ਹਨ, ਤਾਂ ਦੱਸੋ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 14 ਪੈਰੇ 8-14, 13ੳ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 88 ਅਤੇ ਪ੍ਰਾਰਥਨਾ