30 ਮਈ–5 ਜੂਨ
2 ਸਮੂਏਲ 7-8
ਗੀਤ 22 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਨੇ ਦਾਊਦ ਨਾਲ ਇਕ ਇਕਰਾਰ ਕੀਤਾ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਸਮੂ 8:2—ਦਾਊਦ ਦੇ ਮੋਆਬੀਆਂ ਨੂੰ ਹਰਾਉਣ ਨਾਲ ਕਿਹੜੀ ਭਵਿੱਖਬਾਣੀ ਪੂਰੀ ਹੋਈ? (it-2 206 ਪੈਰਾ 2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਸਮੂ 7:1-17 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 13)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਸਹਿਜ-ਸੁਭਾਅ ਨਾਲ ਗੱਲਬਾਤ ਕਰੋ ਤਾਂਕਿ ਤੁਸੀਂ ਕੁਝ ਮੁਲਾਕਾਤਾਂ ਬਾਅਦ ਜਾਗਰੂਕ ਬਣੋ! ਨੰ. 1 ਪੇਸ਼ ਕਰ ਸਕੋ। (th ਪਾਠ 18)
ਬਾਈਬਲ ਸਟੱਡੀ: (5 ਮਿੰਟ) lff ਪਾਠ 04 ਹੁਣ ਤਕ ਅਸੀਂ ਸਿੱਖਿਆ, ਤੁਸੀਂ ਕੀ ਕਹੋਗੇ? ਅਤੇ ਟੀਚਾ (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
ਮੰਡਲੀ ਦੀਆਂ ਲੋੜਾਂ: (10 ਮਿੰਟ)
“ਪ੍ਰਚਾਰ ਕਰਦਿਆਂ ਹਾਲ ਹੀ ਦੀਆਂ ਘਟਨਾਵਾਂ ਦਾ ਜ਼ਿਕਰ ਕਰੋ”: (5 ਮਿੰਟ) ਚਰਚਾ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 14 ਪੈਰੇ 15-20
ਸਮਾਪਤੀ ਟਿੱਪਣੀਆਂ (3 ਮਿੰਟ)
2022 ਦੇ ਵੱਡੇ ਸੰਮੇਲਨ ਦਾ ਨਵਾਂ ਗੀਤ ਅਤੇ ਪ੍ਰਾਰਥਨਾ