1-7 ਮਈ
2 ਇਤਿਹਾਸ 17-19
ਗੀਤ 115 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਦੂਜਿਆਂ ਪ੍ਰਤੀ ਯਹੋਵਾਹ ਵਰਗਾ ਨਜ਼ਰੀਆ ਰੱਖੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਇਤਿ 17:9—ਯਹੋਸ਼ਾਫਾਟ ਨੇ ਲੋਕਾਂ ਨੂੰ ਸਿੱਖਿਆ ਦੇਣ ਦਾ ਜੋ ਪ੍ਰਬੰਧ ਕੀਤਾ ਸੀ, ਉਸ ਤੋਂ ਅਸੀਂ ਕੀ ਸਿੱਖ ਸਕਦੇ ਹਾਂ? (w17.03 20 ਪੈਰੇ 10-11)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਇਤਿ 17:1-19 (th ਪਾਠ 11)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਬਾਈਬਲ—ਰੋਮੀ 15:4 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। (th ਪਾਠ 18)
ਭਾਸ਼ਣ: (5 ਮਿੰਟ) w21.05 16-18 ਪੈਰੇ 11-15—ਵਿਸ਼ਾ: ਜੇ ਲੋਕ ਸਾਡੀ ਨਾ ਵੀ ਸੁਣਨ, ਤਾਂ ਵੀ ਪ੍ਰਚਾਰ ਪ੍ਰਤੀ ਸਹੀ ਨਜ਼ਰੀਆ ਬਣਾਈ ਰੱਖੋ। (th ਪਾਠ 16)
ਸਾਡੀ ਮਸੀਹੀ ਜ਼ਿੰਦਗੀ
“ਆਪਣੇ ਪ੍ਰਤੀ ਯਹੋਵਾਹ ਵਰਗਾ ਨਜ਼ਰੀਆ ਰੱਖੋ”: (15 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 18, ਨੁਕਤੇ 6-7, ਤੀਸਰਾ ਹਿੱਸਾ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 106 ਅਤੇ ਪ੍ਰਾਰਥਨਾ