15-21 ਮਈ
2 ਇਤਿਹਾਸ 22-24
ਗੀਤ 73 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਦਲੇਰੀ ਦਿਖਾਉਣ ਵਾਲਿਆਂ ਨੂੰ ਇਨਾਮ ਦਿੰਦਾ ਹੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਇਤਿ 24:22—ਜ਼ਕਰਯਾਹ ਦੀ ਭਵਿੱਖਬਾਣੀ ਕਿਵੇਂ ਪੂਰੀ ਹੋਈ? (it-2 1223 ਪੈਰਾ 13)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਇਤਿ 22:1-12 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 1)
ਦੁਬਾਰਾ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। ਵਿਅਕਤੀ ਨੂੰ ਸਭਾ ʼਤੇ ਆਉਣ ਦਾ ਸੱਦਾ ਦਿਓ। (th ਪਾਠ 17)
ਭਾਸ਼ਣ: (5 ਮਿੰਟ) w10 2/15 6-8 ਪੈਰੇ 6-10—ਵਿਸ਼ਾ: ਯਹੋਵਾਹ ਦੀ ਪਵਿੱਤਰ ਸ਼ਕਤੀ ਤੁਹਾਨੂੰ ਦਲੇਰ ਬਣਾਵੇਗੀ। (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
ਮੰਡਲੀ ਦੀਆਂ ਲੋੜਾਂ: (15 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 19 ਨੁਕਤੇ 5-6, ਤੀਸਰਾ ਹਿੱਸਾ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 56 ਅਤੇ ਪ੍ਰਾਰਥਨਾ