Skip to content

Skip to table of contents

29 ਮਈ–4 ਜੂਨ

2 ਇਤਿਹਾਸ 28-29

29 ਮਈ–4 ਜੂਨ
  • ਗੀਤ 54 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 4)

  • ਦੁਬਾਰਾ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 19)

  • ਬਾਈਬਲ ਸਟੱਡੀ: (6 ਮਿੰਟ) lff ਪਾਠ 10 ਨੁਕਤਾ 4 (th ਪਾਠ 13)

ਸਾਡੀ ਮਸੀਹੀ ਜ਼ਿੰਦਗੀ