8-14 ਮਈ
2 ਇਤਿਹਾਸ 20-21
ਗੀਤ 118 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਆਪਣੇ ਪਰਮੇਸ਼ੁਰ ਯਹੋਵਾਹ ʼਤੇ ਨਿਹਚਾ ਕਰੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਇਤਿ 21:14, 15—ਯਹੋਰਾਮ ਬਾਰੇ ਕੀਤੀ ਏਲੀਯਾਹ ਦੀ ਭਵਿੱਖਬਾਣੀ ਕਿਵੇਂ ਪੂਰੀ ਹੋਈ? (it-1 1271 ਪੈਰੇ 1-2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਇਤਿ 20:20-30 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਦੁਬਾਰਾ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੁਬਾਰਾ ਮੁਲਾਕਾਤ: ਬਾਈਬਲ—ਪ੍ਰਕਾ 21:3, 4 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੁਬਾਰਾ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 9)
ਬਾਈਬਲ ਸਟੱਡੀ: (5 ਮਿੰਟ) lff ਪਾਠ 09 ਹੁਣ ਤਕ ਅਸੀਂ ਸਿੱਖਿਆ, ਤੁਸੀਂ ਕੀ ਕਹੋਗੇ? ਅਤੇ ਟੀਚਾ (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
“ਕੀ ਤੁਸੀਂ ਔਖੀਆਂ ਘੜੀਆਂ ਝੱਲਣ ਲਈ ਤਿਆਰ ਹੋ?”: (15 ਮਿੰਟ) ਚਰਚਾ ਅਤੇ ਵੀਡੀਓ। ਇਕ ਬਜ਼ੁਰਗ ਇਹ ਭਾਗ ਪੇਸ਼ ਕਰੇਗਾ। ਜੇ ਬ੍ਰਾਂਚ ਆਫ਼ਿਸ ਅਤੇ ਮੰਡਲੀ ਦੇ ਬਜ਼ੁਰਗਾਂ ਵੱਲੋਂ ਯਾਦ ਕਰਾਉਣ ਵਾਲੀਆਂ ਗੱਲਾਂ ਹਨ, ਤਾਂ ਦੱਸੋ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 19 ਨੁਕਤੇ 1-4
ਸਮਾਪਤੀ ਟਿੱਪਣੀਆਂ (3 ਮਿੰਟ)