Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ

“ਆਪਣੇ ਪਰਮੇਸ਼ੁਰ ਯਹੋਵਾਹ ʼਤੇ ਨਿਹਚਾ ਰੱਖੋ

“ਆਪਣੇ ਪਰਮੇਸ਼ੁਰ ਯਹੋਵਾਹ ʼਤੇ ਨਿਹਚਾ ਰੱਖੋ

ਜਦੋਂ ਦੁਸ਼ਮਣ ਹਾਲੇ ਹਮਲਾ ਕਰਨ ਹੀ ਵਾਲੇ ਸਨ, ਤਾਂ ਯਹੋਸ਼ਾਫਾਟ ਅਤੇ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਤੋਂ ਮਦਦ ਮੰਗੀ (2 ਇਤਿ 20:12, 13; w14 12/15 23 ਪੈਰਾ 8)

ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿਲਾਸਾ ਦਿੱਤਾ ਤੇ ਉਨ੍ਹਾਂ ਨੂੰ ਸਾਫ਼-ਸਾਫ਼ ਹਿਦਾਇਤ ਦਿੱਤੀ (2 ਇਤਿ 20:17)

ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ ਕਿਉਂਕਿ ਉਨ੍ਹਾਂ ਨੇ ਉਸ ʼਤੇ ਨਿਹਚਾ ਰੱਖੀ (2 ਇਤਿ 20:21, 22, 27; w21.11 16 ਪੈਰਾ 7)

ਜਦੋਂ ਗੋਗ ਮਹਾਂਕਸ਼ਟ ਦੌਰਾਨ ਯਹੋਵਾਹ ਦੇ ਲੋਕਾਂ ʼਤੇ ਹਮਲਾ ਕਰੇਗਾ, ਤਾਂ ਯਹੋਵਾਹ ʼਤੇ ਨਿਹਚਾ ਕਰਨ ਵਾਲਿਆਂ ਅਤੇ ਅਗਵਾਈ ਕਰਨ ਵਾਲੇ ਭਰਾਵਾਂ ʼਤੇ ਭਰੋਸਾ ਰੱਖਣ ਵਾਲਿਆਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੋਵੇਗੀ।​—2 ਇਤਿ 20:20.