Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ

ਯਹੋਵਾਹ ਨੇ ਸਰਾਪ ਨੂੰ ਬਰਕਤ ਵਿਚ ਬਦਲਿਆ

ਯਹੋਵਾਹ ਨੇ ਸਰਾਪ ਨੂੰ ਬਰਕਤ ਵਿਚ ਬਦਲਿਆ

ਮੋਆਬੀਆਂ ਨੇ ਇਜ਼ਰਾਈਲੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ (ਗਿਣ 22:3-6)

ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਉਣ ਲਈ ਕਦਮ ਚੁੱਕਿਆ (ਗਿਣ 22:12, 34, 35; 23:11, 12)

ਕੋਈ ਵੀ ਯਹੋਵਾਹ ਦੀ ਮਰਜ਼ੀ ਨੂੰ ਪੂਰਾ ਹੋਣ ਤੋਂ ਰੋਕ ਨਹੀਂ ਸਕਦਾ (ਗਿਣ 24:12, 13; bt 53 ਪੈਰਾ 5; it-2 291)

ਸਤਾਹਟਾਂ, ਕੁਦਰਤੀ ਆਫ਼ਤਾਂ ਜਾਂ ਹੋਰ ਕੋਈ ਵੀ ਚੀਜ਼ ਖ਼ੁਸ਼ ਖ਼ਬਰੀ ਨੂੰ ਫੈਲਣ ਤੋਂ ਰੋਕ ਨਹੀਂ ਸਕਦੀ। ਜਦੋਂ ਸਾਡੇ ʼਤੇ ਕੋਈ ਮੁਸੀਬਤ ਆਉਂਦੀ ਹੈ, ਤਾਂ ਕੀ ਅਸੀਂ ਆਪਣੇ ਸਵਰਗੀ ਪਿਤਾ ਉੱਤੇ ਭਰੋਸਾ ਰੱਖਦੇ ਹਾਂ ਅਤੇ ਉਸ ਦੀ ਸੇਵਾ ਨੂੰ ਪਹਿਲ ਦਿੰਦੇ ਹਾਂ?