29 ਮਾਰਚ–4 ਅਪ੍ਰੈਲ
ਗਿਣਤੀ 15-16
ਗੀਤ 53 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਘਮੰਡ ਅਤੇ ਆਪਣੇ ʼਤੇ ਹੱਦੋਂ ਵੱਧ ਭਰੋਸਾ ਕਰਨ ਤੋਂ ਬਚੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਗਿਣ 15:32-35—ਇਸ ਬਿਰਤਾਂਤ ਤੋਂ ਅਸੀਂ ਕੀ ਸਿੱਖਦੇ ਹਾਂ? (w98 9/1 20 ਪੈਰੇ 1-2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਗਿਣ 15:1-16 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਯਿਸੂ—ਮੱਤੀ 16:16 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 1)
ਭਾਸ਼ਣ: (5 ਮਿੰਟ) w15 5/15 15 ਪੈਰੇ 5-6—ਵਿਸ਼ਾ: ਮਾਣ ਅਤੇ ਘਮੰਡ ਵਿਚ ਕੀ ਫ਼ਰਕ ਹੈ? (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
ਗੀਤ 18
“ਬੇਵਫ਼ਾ ਲੋਕਾਂ ਦੀ ਨਕਲ ਨਾ ਕਰੋ”: (15 ਮਿੰਟ) ਚਰਚਾ। ਬੇਵਫ਼ਾ ਲੋਕਾਂ ਦੀ ਨਕਲ ਨਾ ਕਰੋ ਨਾਂ ਦੀ ਵੀਡੀਓ ਚਲਾਓ।
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 43 ਅਤੇ ਪ੍ਰਾਰਥਨਾ