5-11 ਅਪ੍ਰੈਲ
ਗਿਣਤੀ 17-19
ਗੀਤ 1 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਤੇਰਾ ਵਿਰਸਾ . . . ਮੈਂ ਹਾਂ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਗਿਣ 18:19—“ਲੂਣ ਦਾ ਸਦਾ ਦਾ ਨੇਮ” ਸ਼ਬਦਾਂ ਦਾ ਕੀ ਮਤਲਬ ਹੈ? (g02 7/8 14 ਪੈਰਾ 2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਗਿਣ 18:1-13 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (4 ਮਿੰਟ) ਚਰਚਾ। ਦੂਜੀ ਮੁਲਾਕਾਤ: ਯਿਸੂ—ਮੱਤੀ 20:28 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। “ਸਿਖਾਉਣ ਲਈ ਪ੍ਰਕਾਸ਼ਨਾਂ” ਵਿੱਚੋਂ ਕੋਈ ਪ੍ਰਕਾਸ਼ਨ ਦਿਓ। (th ਪਾਠ 6)
ਭਾਸ਼ਣ: (5 ਮਿੰਟ) w18.01 18 ਪੈਰੇ 4-6—ਵਿਸ਼ਾ: ਅਸੀਂ ਯਹੋਵਾਹ ਨੂੰ ਕਿਉਂ ਦਿੰਦੇ ਹਾਂ? (th ਪਾਠ 20)
ਸਾਡੀ ਮਸੀਹੀ ਜ਼ਿੰਦਗੀ
ਗੀਤ 19
ਮੰਡਲੀ ਦੀਆਂ ਲੋੜਾਂ: (15 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) yc ਪਾਠ 2
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 3 ਅਤੇ ਪ੍ਰਾਰਥਨਾ