18-24 ਅਪ੍ਰੈਲ
1 ਸਮੂਏਲ 23-24
ਗੀਤ 115 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਧੀਰਜ ਨਾਲ ਯਹੋਵਾਹ ਦੀ ਉਡੀਕ ਕਰੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਸਮੂ 23:16, 17—ਅਸੀਂ ਯੋਨਾਥਾਨ ਦੀ ਰੀਸ ਕਿਵੇਂ ਕਰ ਸਕਦੇ ਹਾਂ? (w17.11 27 ਪੈਰਾ 11)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਸਮੂ 23:24–24:7 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਕਿਸੇ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 6)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 13)
ਭਾਸ਼ਣ: (5 ਮਿੰਟ) w19.03 23-24 ਪੈਰੇ 12-15—ਵਿਸ਼ਾ: ਜਿਨ੍ਹਾਂ ਨੂੰ ਤੁਸੀਂ ਸਿਖਾਉਂਦੇ ਹੋ, ਉਨ੍ਹਾਂ ਨਾਲ ਧੀਰਜ ਰੱਖੋ। (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
“ਹਰ ਮੁਸ਼ਕਲ ਦਾ ਅੰਤ ਜ਼ਰੂਰ ਹੋਵੇਗਾ”: (15 ਮਿੰਟ) ਚਰਚਾ। ਦੁਨੀਆਂ ਵੰਡੀ ਹੋਈ, ਪਰ ਅਸੀਂ ਇਕਜੁਟ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 12 ਪੈਰੇ 15-21
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 101 ਅਤੇ ਪ੍ਰਾਰਥਨਾ