24-30 ਅਪ੍ਰੈਲ
2 ਇਤਿਹਾਸ 13-16
ਗੀਤ 3 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਹਰ ਮਾਮਲੇ ਵਿਚ ਯਹੋਵਾਹ ʼਤੇ ਭਰੋਸਾ ਰੱਖੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਇਤਿ 15:16 —ਆਸਾ ਵਾਂਗ ਅਸੀਂ ਹਿੰਮਤ ਤੋਂ ਕੰਮ ਕਿਵੇਂ ਲੈ ਸਕਦੇ ਹਾਂ? (w17.03 19 ਪੈਰਾ 7)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਇਤਿ 14:1-15 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। (th ਪਾਠ 1)
ਦੁਬਾਰਾ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਵਿਅਕਤੀ ਨੂੰ ਦੱਸੋ ਕਿ ਅਸੀਂ ਬਾਈਬਲ ਸਟੱਡੀ ਕਿੱਦਾਂ ਕਰਾਉਂਦੇ ਹਾਂ ਅਤੇ “ਬਾਈਬਲ ਤੋਂ ਸਿੱਖੋ” ਸੰਪਰਕ ਕਾਰਡ ਦਿਓ। (th ਪਾਠ 11)
ਬਾਈਬਲ ਸਟੱਡੀ: (5 ਮਿੰਟ) lff ਪਾਠ 09 ਨੁਕਤਾ 7 ਅਤੇ ਕੁਝ ਲੋਕਾਂ ਦਾ ਕਹਿਣਾ ਹੈ (th ਪਾਠ 6)
ਸਾਡੀ ਮਸੀਹੀ ਜ਼ਿੰਦਗੀ
“ਆਪਣੇ ਫ਼ੈਸਲਿਆਂ ਤੋਂ ਦਿਖਾਓ ਕਿ ਤੁਹਾਨੂੰ ਯਹੋਵਾਹ ʼਤੇ ਭਰੋਸਾ ਹੈ”: (15 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 18 ਨੁਕਤਾ 1-5
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 107 ਅਤੇ ਪ੍ਰਾਰਥਨਾ