27 ਮਾਰਚ-2 ਅਪ੍ਰੈਲ
2 ਇਤਿਹਾਸ 5-7
ਗੀਤ 129 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਮੇਰਾ ਦਿਲ ਹਮੇਸ਼ਾ ਇਸ ਵੱਲ ਲੱਗਾ ਰਹੇਗਾ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਇਤਿ 6:29, 30—ਸੁਲੇਮਾਨ ਦੀ ਇਸ ਪ੍ਰਾਰਥਨਾ ਤੋਂ ਸਾਨੂੰ ਕੀ ਦਿਲਾਸਾ ਮਿਲਦਾ ਹੈ? (w11 4/1 ਸਫ਼ਾ 19 ਪੈਰਾ 7)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਇਤਿ 6:28-42 (th ਪਾਠ 11)
ਪ੍ਰਚਾਰ ਵਿਚ ਮਾਹਰ ਬਣੋ
ਮੈਮੋਰੀਅਲ ਦਾ ਸੱਦਾ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। (th ਪਾਠ 3)
ਦੁਬਾਰਾ ਮੁਲਾਕਾਤ: (4 ਮਿੰਟ) ਮੈਮੋਰੀਅਲ ਦਾ ਭਾਸ਼ਣ ਖ਼ਤਮ ਹੋਣ ਤੋਂ ਬਾਅਦ ਉਸ ਵਿਅਕਤੀ ਨਾਲ ਗੱਲਬਾਤ ਕਰੋ ਜਿਸ ਨੂੰ ਤੁਸੀਂ ਸੱਦਾ ਦਿੱਤਾ ਸੀ ਅਤੇ ਉਸ ਦੇ ਸਵਾਲਾਂ ਦੇ ਜਵਾਬ ਦਿਓ। (th ਪਾਠ 17)
ਭਾਸ਼ਣ: (5 ਮਿੰਟ) w93 5/1 32 (ਹਿੰਦੀ)—ਵਿਸ਼ਾ: ਜੇ ਅਸੀਂ ਕਿਸੇ ਕਾਰਨ ਕਰਕੇ ਮੈਮੋਰੀਅਲ ਵਿਚ ਹਾਜ਼ਰ ਨਹੀਂ ਹੋ ਸਕਦੇ, ਤਾਂ ਸਾਨੂੰ ਕੀ ਕਰਨਾ ਚਾਹੀਦਾ? (th ਪਾਠ 18)
ਸਾਡੀ ਮਸੀਹੀ ਜ਼ਿੰਦਗੀ
“ਆਪਣੇ ਦਿਲ ਦੀ ਰਾਖੀ ਕਰੋ”: (10 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀਆਂ ਲੋੜਾਂ: (5 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 15, ਹੋਰ ਜਾਣਕਾਰੀ 2
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 14 ਅਤੇ ਪ੍ਰਾਰਥਨਾ