Skip to content

Skip to table of contents

19-25 ਮਾਰਚ

ਮੱਤੀ 24

19-25 ਮਾਰਚ
  • ਗੀਤ 43 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (3 ਮਿੰਟ ਜਾਂ ਘੱਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • ਇਨ੍ਹਾਂ ਆਖ਼ਰੀ ਦਿਨਾਂ ਵਿਚ ਜਾਗਦੇ ਰਹੋ”: (10 ਮਿੰਟ)

    • ਮੱਤੀ 24:12​—ਬੁਰਾਈ ਦੇ ਵਧਣ ਕਰਕੇ ਜ਼ਿਆਦਾਤਰ ਲੋਕਾਂ ਦਾ ਪਿਆਰ ਠੰਢਾ ਪੈ ਜਾਵੇਗਾ (it-2 279 ਪੈਰਾ 6)

    • ਮੱਤੀ 24:39​—ਰੋਜ਼ਮੱਰਾ ਦੇ ਕੰਮਾਂ-ਕਾਰਾਂ ’ਤੇ ਹੀ ਆਪਣਾ ਧਿਆਨ ਲਾਈ ਰੱਖਣ ਕਰਕੇ ਉਨ੍ਹਾਂ ਦਾ ਨਾਸ਼ ਹੋ ਜਾਵੇਗਾ (w99 11/15 19 ਪੈਰਾ 5)

    • ਮੱਤੀ 24:44​—ਮਾਲਕ ਉਸ ਵੇਲੇ ਆਵੇਗਾ ਜਿਸ ਵੇਲੇ ਤੁਸੀਂ ਉਸ ਦੇ ਆਉਣ ਦੀ ਆਸ ਨਾ ਰੱਖੋਗੇ (w05 1/10 ਸਫ਼ਾ 21 ਪੈਰੇ 2-4)

  • ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)

    • ਮੱਤੀ 24:8​—ਯਿਸੂ ਦੀ ਗੱਲ ਦਾ ਕੀ ਮਤਲਬ ਹੈ? (“ਪੀੜਾਂ” nwtsty ਵਿੱਚੋਂ ਮੱਤੀ 24:8 ਲਈ ਖ਼ਾਸ ਜਾਣਕਾਰੀ)

    • ਮੱਤੀ 24:20​—ਯਿਸੂ ਨੇ ਇਹ ਕਿਉਂ ਕਿਹਾ? (“ਸਿਆਲ਼ਾਂ ਵਿਚ,” “ਸਬਤ ਦੇ ਦਿਨ” nwtsty ਵਿੱਚੋਂ ਮੱਤੀ 24:20 ਲਈ ਖ਼ਾਸ ਜਾਣਕਾਰੀ)

    • ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?

    • ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?

  • ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਮੱਤੀ 24:1-22

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (2 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਇਹੋ ਜਿਹੇ ਵਿਰੋਧੀ ਸਵਾਲ ਦਾ ਸਮਝਦਾਰੀ ਨਾਲ ਜਵਾਬ ਦਿਓ ਜੋ ਤੁਹਾਡੇ ਇਲਾਕੇ ਵਿਚ ਆਮ ਪੁੱਛਿਆ ਜਾਂਦਾ ਹੈ।

  • ਦੂਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਤੁਸੀਂ ਜਿਸ ਵਿਅਕਤੀ ਨੂੰ ਪਹਿਲਾਂ ਮਿਲੇ ਸੀ, ਉਸ ਦੀ ਬਜਾਇ ਤੁਹਾਨੂੰ ਉਸ ਦਾ ਕੋਈ ਰਿਸ਼ਤੇਦਾਰ ਮਿਲਦਾ ਹੈ।

  • ਤੀਜੀ ਮੁਲਾਕਾਤ ਦਾ ਵੀਡੀਓ: (5 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।

ਸਾਡੀ ਮਸੀਹੀ ਜ਼ਿੰਦਗੀ