11-17 ਮਾਰਚ
ਰੋਮੀਆਂ 15-16
ਗੀਤ 38 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਦਿਲਾਸਾ ਪਾਉਣ ਅਤੇ ਮੁਸ਼ਕਲਾਂ ਸਹਿਣ ਲਈ ਯਹੋਵਾਹ ’ਤੇ ਭਰੋਸਾ ਰੱਖੋ”: (10 ਮਿੰਟ)
ਰੋਮੀ 15:4—ਦਿਲਾਸਾ ਪਾਉਣ ਲਈ ਪਰਮੇਸ਼ੁਰ ਦਾ ਬਚਨ ਪੜ੍ਹੋ (w17.07 14 ਪੈਰਾ 11)
ਰੋਮੀ 15:5—ਯਹੋਵਾਹ ਦੇ ਤਰਲੇ ਕਰੋ ਤਾਂਕਿ ਉਹ ਤੁਹਾਨੂੰ “ਦਿਲਾਸਾ ਅਤੇ ਮੁਸ਼ਕਲਾਂ ਸਹਿਣ ਦੀ ਤਾਕਤ” ਦੇਵੇ (w16.04 14 ਪੈਰਾ 5)
ਰੋਮੀ 15:13—ਯਹੋਵਾਹ ਸਾਨੂੰ ਉਮੀਦ ਦਿੰਦਾ ਹੈ (w14 6/15 14 ਪੈਰਾ 11)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਰੋਮੀ 15:27—ਗ਼ੈਰ-ਯਹੂਦੀ ਮਸੀਹੀ ਯਰੂਸ਼ਲਮ ਵਿਚ ਰਹਿਣ ਵਾਲੇ ਮਸੀਹੀਆਂ ਦੇ “ਕਰਜ਼ਦਾਰ” ਕਿਵੇਂ ਸਨ? (w89 12/1 24 ਪੈਰਾ 3)
ਰੋਮੀ 16:25—‘ਪਰਮੇਸ਼ੁਰ ਦਾ ਭੇਤ’ ਕੀ ਹੈ ਜੋ “ਲੰਬੇ ਸਮੇਂ ਤੋਂ ਗੁਪਤ ਰੱਖਿਆ ਗਿਆ ਸੀ”? (it-1 858 ਪੈਰਾ 5)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਰੋਮੀ 15:1-16 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦਾ ਵੀਡੀਓ: (4 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।
ਪਹਿਲੀ ਮੁਲਾਕਾਤ: (2 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤਾ ਸੁਝਾਅ ਵਰਤੋ। (th ਪਾਠ 3)
ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਉਸ ਗੱਲ ਦਾ ਜਵਾਬ ਕਿਵੇਂ ਦੇਈਏ ਜਿਸ ਨਾਲ ਗੱਲਬਾਤ ਰੁਕ ਸਕਦੀ ਹੈ। (th ਪਾਠ 10)
ਪਹਿਲੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਫਿਰ ਉਸ ਗੱਲ ਦਾ ਜਵਾਬ ਕਿਵੇਂ ਦੇਈਏ ਜਿਸ ਨਾਲ ਗੱਲਬਾਤ ਰੁਕ ਸਕਦੀ ਹੈ। (th ਪਾਠ 11)
ਸਾਡੀ ਮਸੀਹੀ ਜ਼ਿੰਦਗੀ
ਗੀਤ 51
ਯਹੋਵਾਹ ਸਾਨੂੰ “ਦਿਲਾਸਾ ਅਤੇ ਮੁਸ਼ਕਲਾਂ ਸਹਿਣ ਦੀ ਤਾਕਤ” ਕਿਵੇਂ ਦਿੰਦਾ ਹੈ?: (15 ਮਿੰਟ) ਵੀਡੀਓ ਚਲਾਓ। ਫਿਰ ਹੇਠਾਂ ਦਿੱਤੇ ਸਵਾਲਾਂ ’ਤੇ ਚਰਚਾ ਕਰੋ:
ਯਹੋਵਾਹ ਸਾਨੂੰ ਦਿਲਾਸਾ ਕਿਵੇਂ ਦਿੰਦਾ ਹੈ?
ਤੁਸੀਂ ਦੂਜਿਆਂ ਨੂੰ ਦਿਲਾਸਾ ਕਿਵੇਂ ਦੇ ਸਕਦੇ ਹੋ?
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 11
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 54 ਅਤੇ ਪ੍ਰਾਰਥਨਾ