Skip to content

Skip to table of contents

ਗੱਲਬਾਤ ਕਰਨ ਲਈ ਸੁਝਾਅ

ਗੱਲਬਾਤ ਕਰਨ ਲਈ ਸੁਝਾਅ

●○○ ਪਹਿਲੀ ਮੁਲਾਕਾਤ

ਸਵਾਲ: ਯਿਸੂ ਕੌਣ ਸੀ?

ਹਵਾਲਾ: ਮੱਤੀ 16:16

ਅੱਗੋਂ: ਯਿਸੂ ਕਿਉਂ ਮਰਿਆ?

○●○ ਦੂਜੀ ਮੁਲਾਕਾਤ

ਸਵਾਲ: ਯਿਸੂ ਕਿਉਂ ਮਰਿਆ?

ਹਵਾਲਾ: ਮੱਤੀ 20:28

ਅੱਗੋਂ: ਅਸੀਂ ਯਿਸੂ ਦੀ ਕੁਰਬਾਨੀ ਲਈ ਕਦਰ ਕਿਵੇਂ ਦਿਖਾ ਸਕਦੇ ਹਾਂ?

○○● ਤੀਜੀ ਮੁਲਾਕਾਤ

ਸਵਾਲ: ਅਸੀਂ ਯਿਸੂ ਦੀ ਕੁਰਬਾਨੀ ਲਈ ਕਦਰ ਕਿਵੇਂ ਦਿਖਾ ਸਕਦੇ ਹਾਂ?

ਹਵਾਲਾ: ਯੂਹੰ 17:3

ਅੱਗੋਂ: ਯਹੋਵਾਹ ਦੇ ਗਵਾਹਾਂ ਦੀਆਂ ਸਭਾਵਾਂ ਵਿਚ ਕੀ ਹੁੰਦਾ ਹੈ?

ਮੈਮੋਰੀਅਲ ਦਾ ਸੱਦਾ-ਪੱਤਰ ਵੰਡਣ ਵੇਲੇ ਕੀ ਕਹੀਏ (14 ਮਾਰਚ–7 ਅਪ੍ਰੈਲ):

“ਅਸੀਂ ਤੁਹਾਨੂੰ ਇਕ ਖ਼ਾਸ ਮੌਕੇ ’ਤੇ ਆਉਣ ਦਾ ਸੱਦਾ ਦੇਣ ਆਏ ਹਾਂ। ਇਸ ਮੌਕੇ ’ਤੇ ਲੱਖਾਂ ਹੀ ਲੋਕ ਯਿਸੂ ਮਸੀਹ ਦੀ ਮੌਤ ਦੀ ਯਾਦਗਾਰ ਮਨਾਉਣ ਲਈ ਇਕੱਠੇ ਹੋਣਗੇ।” ਵਿਅਕਤੀ ਨੂੰ ਸੱਦਾ-ਪੱਤਰ ਦਿਓ। “ਇਸ ਸੱਦਾ-ਪੱਤਰ ਵਿਚ ਦੱਸਿਆ ਗਿਆ ਹੈ ਕਿ ਸਾਡੇ ਇਲਾਕੇ ਵਿਚ ਇਹ ਵਰ੍ਹੇ-ਗੰਢ ਕਦੋਂ ਤੇ ਕਿੱਥੇ ਮਨਾਈ ਜਾਵੇਗੀ। ਇਸ ਸਮਾਰੋਹ ਤੋਂ ਇਕ ਹਫ਼ਤਾ ਪਹਿਲਾਂ ਇਕ ਹੋਰ ਭਾਸ਼ਣ ਦਿੱਤਾ ਜਾਵੇਗਾ। ਅਸੀਂ ਤੁਹਾਨੂੰ ਇਹ ਭਾਸ਼ਣ ਸੁਣਨ ਦਾ ਵੀ ਸੱਦਾ ਦੇਣਾ ਚਾਹੁੰਦੇ ਹਾਂ।”

ਅੱਗੋਂ ਦਿਲਚਸਪੀ ਦਿਖਾਉਣ ਵਾਲੇ ਨੂੰ: ਯਿਸੂ ਕਿਉਂ ਮਰਿਆ?