Skip to content

Skip to table of contents

23-29 ਮਾਰਚ

ਉਤਪਤ 27-28

23-29 ਮਾਰਚ
  •  ਗੀਤ 9 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਤੀਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਭੈਣਾਂ-ਭਰਾਵਾਂ ਤੋਂ ਇਹ ਸਵਾਲ ਪੁੱਛੋ: ਪ੍ਰਚਾਰਕ ਨੇ ਕਿਵੇਂ ਦਿਖਾਇਆ ਕਿ ਉਹ ਘਰ-ਮਾਲਕ ਦੀ ਗੱਲ ਸੁਣ ਰਿਹਾ ਸੀ? ਪ੍ਰਚਾਰਕ ਨੇ “ਸਿਖਾਉਣ ਲਈ ਪ੍ਰਕਾਸ਼ਨਾਂ” ਨੂੰ ਵਧੀਆ ਤਰੀਕੇ ਨਾਲ ਕਿਵੇਂ ਵਰਤਿਆ?

  • ਤੀਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤਾ ਸੁਝਾਅ ਵਰਤੋ। (th ਪਾਠ 6)

  • ਬਾਈਬਲ ਸਟੱਡੀ: (5 ਮਿੰਟ ਜਾਂ ਘੱਟ) jl ਪਾਠ 17 (th ਪਾਠ 11)

ਸਾਡੀ ਮਸੀਹੀ ਜ਼ਿੰਦਗੀ

  • ਗੀਤ 29

  • ਮੰਡਲੀ ਦੀਆਂ ਲੋੜਾਂ: (15 ਮਿੰਟ)

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 71

  • ਸਮਾਪਤੀ ਟਿੱਪਣੀਆਂ (3 ਮਿੰਟ ਜਾਂ ਘੱਟ)

  • ਗੀਤ 1 ਅਤੇ ਪ੍ਰਾਰਥਨਾ