6-12 ਸਤੰਬਰ
ਬਿਵਸਥਾ ਸਾਰ 33-34
ਗੀਤ 150 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਦੀਆਂ ਬਾਹਾਂ ਵਿਚ ਪਨਾਹ ਲਓ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਬਿਵ 34:6—ਯਹੋਵਾਹ ਨੇ ਸ਼ਾਇਦ ਮੂਸਾ ਦੀ ਕਬਰ ਬਾਰੇ ਕਿਸੇ ਨੂੰ ਕਿਉਂ ਨਹੀਂ ਦੱਸਿਆ? (it-2 439 ਪੈਰਾ 3)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਬਿਵ 33:1-17 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਬਾਈਬਲ—2 ਤਿਮੋ 3:16, 17 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ’ਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 1)
ਪਹਿਲੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ ਬਾਈਬਲ ਅਧਿਐਨ ਸ਼ੁਰੂ ਕਰੋ। (th ਪਾਠ 3)
ਸਾਡੀ ਮਸੀਹੀ ਜ਼ਿੰਦਗੀ
“ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪ੍ਰਚਾਰ ਵਿਚ ਵਰਤੋ”: (15 ਮਿੰਟ) ਚਰਚਾ। ਆਓ ਬਾਈਬਲ ਤੋਂ ਸਿੱਖੀਏ ਨਾਂ ਦੀ ਵੀਡੀਓ ਚਲਾਓ। ਜੇ ਸਮਾਂ ਇਜਾਜ਼ਤ ਦੇਵੇ, ਤਾਂ ਨਵੀਂ ਕਿਤਾਬ ਦੀਆਂ ਮੁੱਖ ਗੱਲਾਂ ਦੱਸੋ। ਸਾਰਿਆਂ ਨੂੰ ਨਿੱਜੀ ਤੌਰ ’ਤੇ ਜਾਂ ਪਰਿਵਾਰ ਵਜੋਂ ਨਵੀਂ ਕਿਤਾਬ ਦੇ ਹਰ ਪਾਠ ਦੀ ਸਟੱਡੀ ਕਰਨ ਦੀ ਹੱਲਾਸ਼ੇਰੀ ਦਿਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 3 ਪੈਰੇ 11-20
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 9 ਅਤੇ ਪ੍ਰਾਰਥਨਾ