10-16 ਅਕਤੂਬਰ
1 ਰਾਜਿਆਂ 19-20
ਗੀਤ 33 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਤੋਂ ਦਿਲਾਸਾ ਪਾਓ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਰਾਜ 19:19-21—ਯਹੋਵਾਹ ਦੀ ਸੇਵਾ ਵਿਚ ਮਿਲੀ ਕੋਈ ਨਵੀਂ ਜ਼ਿੰਮੇਵਾਰੀ ਸਵੀਕਾਰ ਕਰਨ ਬਾਰੇ ਅਸੀਂ ਇਸ ਘਟਨਾ ਤੋਂ ਕੀ ਸਿੱਖਦੇ ਹਾਂ? (w97 11/1 31 ਪੈਰਾ 2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਰਾਜ 19:1-14 (th ਪਾਠ 12)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੂਜੀ ਮੁਲਾਕਾਤ: ਵਧੀਆ ਸਲਾਹ—ਯਸਾ 48:17, 18 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੂਜੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। (th ਪਾਠ 18)
ਬਾਈਬਲ ਸਟੱਡੀ: (5 ਮਿੰਟ) lff ਪਾਠ 07 ਨੁਕਤਾ 7 ਅਤੇ ਕੁਝ ਲੋਕਾਂ ਦਾ ਕਹਿਣਾ ਹੈ (th ਪਾਠ 7)
ਸਾਡੀ ਮਸੀਹੀ ਜ਼ਿੰਦਗੀ
ਸਹੀ ਨਜ਼ਰੀਆ ਬਣਾਈ ਰੱਖੋ: (15 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਬਾਈਬਲ ਦੇ ਕਿਹੜੇ ਅਸੂਲ ਸਾਡੀ ਸਹੀ ਨਜ਼ਰੀਆ ਬਣਾਈ ਰੱਖਣ ਵਿਚ ਮਦਦ ਕਰ ਸਕਦੇ ਹਨ? ਯਹੋਵਾਹ ਨੇ ਏਲੀਯਾਹ ਨੂੰ ਦਿਲਾਸਾ ਕਿਵੇਂ ਦਿੱਤਾ? ਯਹੋਵਾਹ ਸਾਨੂੰ ਕਿਵੇਂ ਦਿਲਾਸਾ ਦਿੰਦਾ ਅਤੇ ਸਾਡੀ ਪਰਵਾਹ ਕਰਦਾ ਹੈ?
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 20 ਪੈਰੇ 9-17, 20ੳ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 99 ਅਤੇ ਪ੍ਰਾਰਥਨਾ