19-25 ਸਤੰਬਰ
1 ਰਾਜਿਆਂ 13-14
ਗੀਤ 21 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਸਾਨੂੰ ਸੰਤੁਸ਼ਟ ਤੇ ਆਪਣੀਆਂ ਹੱਦਾਂ ਵਿਚ ਕਿਉਂ ਰਹਿਣਾ ਚਾਹੀਦਾ ਹੈ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਰਾਜ 14:13—ਇਸ ਆਇਤ ਤੋਂ ਸਾਨੂੰ ਯਹੋਵਾਹ ਬਾਰੇ ਕੀ ਪਤਾ ਲੱਗਦਾ ਹੈ? (w11 1/1 21 ਪੈਰਾ 5)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਰਾਜ 13:1-10 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਮੁਹਿੰਮ ਦੌਰਾਨ ਬਾਈਬਲ ਸਟੱਡੀਆਂ ਸ਼ੁਰੂ ਕਰਨ ਵਾਸਤੇ ਗੱਲਬਾਤ ਕਰਨ ਲਈ ਜੋ ਸੁਝਾਅ ਦਿੱਤਾ ਗਿਆ ਹੈ, ਉਸ ਨੂੰ ਵਰਤੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 7)
ਦੂਜੀ ਮੁਲਾਕਾਤ: (4 ਮਿੰਟ) ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦੇ ਪਾਠ 1 ਤੋਂ ਉਸ ਵਿਅਕਤੀ ਨਾਲ ਸਟੱਡੀ ਜਾਰੀ ਰੱਖੋ ਜਿਸ ਨਾਲ ਪਹਿਲਾਂ ਕਈ ਵਾਰ ਗੱਲ ਹੋ ਚੁੱਕੀ ਹੈ ਅਤੇ ਉਸ ਨੂੰ ਸੱਚ-ਮੁੱਚ ਦਿਲਚਸਪੀ ਹੈ। (th ਪਾਠ 9)
ਬਾਈਬਲ ਸਟੱਡੀ: (5 ਮਿੰਟ) lff ਪਾਠ 07 ਨੁਕਤਾ 5 (th ਪਾਠ 19)
ਸਾਡੀ ਮਸੀਹੀ ਜ਼ਿੰਦਗੀ
“ਤੰਗਹਾਲੀ ਵਿਚ ਹਿੰਮਤ ਨਾ ਹਾਰੋ”: (15 ਮਿੰਟ) ਚਰਚਾ। ਉਹ ਘਰ ਬਣਾਓ ਜੋ ਟਿਕਿਆ ਰਹੇਗਾ—ਤੁਹਾਡੇ ਕੋਲ ਜੋ ਹੈ, “ਉਸੇ ਵਿਚ ਸੰਤੁਸ਼ਟ ਰਹੋ” ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 19 ਪੈਰੇ 7-15
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 97 ਅਤੇ ਪ੍ਰਾਰਥਨਾ