24-30 ਅਕਤੂਬਰ
2 ਰਾਜਿਆਂ 1-2
ਗੀਤ 79 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਸਿਖਲਾਈ ਬਾਰੇ ਵਧੀਆ ਮਿਸਾਲ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਰਾਜ 2:11—ਜਦੋਂ “ਏਲੀਯਾਹ ਤੇਜ਼ ਹਨੇਰੀ ਵਿਚ ਆਕਾਸ਼ ਵੱਲ ਨੂੰ ਚੜ੍ਹ ਗਿਆ,” ਤਾਂ ਉਹ ਕਿੱਥੇ ਗਿਆ ਸੀ? (w05 8/1 9 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਰਾਜ 2:1-10 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 12)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਜਾਰੀ ਰੱਖੋ। (th ਪਾਠ 13)
ਬਾਈਬਲ ਸਟੱਡੀ: (5 ਮਿੰਟ) lff ਪਾਠ 07 ਹੁਣ ਤਕ ਅਸੀਂ ਸਿੱਖਿਆ, ਤੁਸੀਂ ਕੀ ਕਹੋਗੇ? ਅਤੇ ਟੀਚਾ (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
“ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਕਿਤਾਬ ਦੀਆਂ ਖ਼ਾਸੀਅਤਾਂ”: (15 ਮਿੰਟ) ਚਰਚਾ। ਇਕ ਪ੍ਰਚਾਰਕ ਦੀ ਇੰਟਰਵਿਊ ਲਓ ਜੋ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਕਿਤਾਬ ਤੋਂ ਬਾਈਬਲ ਸਟੱਡੀ ਕਰਾ ਰਿਹਾ ਹੈ। ਉਸ ਨੂੰ ਪੁੱਛੋ: ਇਸ ਕਿਤਾਬ ਦੀਆਂ ਕਿਹੜੀਆਂ ਗੱਲਾਂ ਤੁਹਾਨੂੰ ਚੰਗੀਆਂ ਲੱਗਦੀਆਂ ਹਨ? ਜਦੋਂ ਤੁਸੀਂ ਆਪਣੇ ਵਿਦਿਆਰਥੀ ਨੂੰ ਇਸ ਕਿਤਾਬ ਵਿਚ ਦਿੱਤੀਆਂ ਵੀਡੀਓ ਦਿਖਾਉਂਦੇ ਹੋ ਅਤੇ ਉਸ ਦੀ ਰਾਇ ਜਾਣਨ ਲਈ ਸਵਾਲ ਪੁੱਛਦੇ ਹੋ, ਤਾਂ ਉਸ ਨੂੰ ਕਿੱਦਾਂ ਲੱਗਦਾ ਹੈ?
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 21 ਪੈਰੇ 7-12
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 34 ਅਤੇ ਪ੍ਰਾਰਥਨਾ