26 ਸਤੰਬਰ–2 ਅਕਤੂਬਰ
1 ਰਾਜਿਆਂ 15-16
ਗੀਤ 55 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਕੀ ਆਸਾ ਵਾਂਗ ਤੁਸੀਂ ਵੀ ਦਲੇਰ ਹੋ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਰਾਜ 16:34—ਇਸ ਆਇਤ ਤੋਂ ਸਾਡਾ ਭਰੋਸਾ ਹੋਰ ਪੱਕਾ ਕਿਵੇਂ ਹੁੰਦਾ ਹੈ ਕਿ ਯਹੋਵਾਹ ਆਪਣੇ ਵਾਅਦੇ ਪੂਰੇ ਕਰੇਗਾ? (w98 9/1 30 30-31)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਰਾਜ 15:25–16:7 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਮੁਹਿੰਮ ਦੌਰਾਨ ਬਾਈਬਲ ਸਟੱਡੀਆਂ ਸ਼ੁਰੂ ਕਰਨ ਵਾਸਤੇ ਗੱਲਬਾਤ ਕਰਨ ਲਈ ਜੋ ਸੁਝਾਅ ਦਿੱਤਾ ਗਿਆ ਹੈ, ਉਸ ਨੂੰ ਵਰਤ ਕੇ ਗੱਲ ਕਰੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 12)
ਦੂਜੀ ਮੁਲਾਕਾਤ: (4 ਮਿੰਟ) ਮੁਹਿੰਮ ਦੌਰਾਨ ਬਾਈਬਲ ਸਟੱਡੀਆਂ ਸ਼ੁਰੂ ਕਰਨ ਵਾਸਤੇ ਗੱਲਬਾਤ ਕਰਨ ਲਈ ਜੋ ਸੁਝਾਅ ਦਿੱਤਾ ਗਿਆ ਹੈ, ਉਸ ਨੂੰ ਵਰਤ ਕੇ ਗੱਲ ਜਾਰੀ ਰੱਖੋ। (th ਪਾਠ 16)
ਬਾਈਬਲ ਸਟੱਡੀ: (5 ਮਿੰਟ) lff ਪਾਠ 07 ਨੁਕਤਾ 6 (th ਪਾਠ 6)
ਸਾਡੀ ਮਸੀਹੀ ਜ਼ਿੰਦਗੀ
ਮਸੀਹ ਦੇ ਦਲੇਰ ਫ਼ੌਜੀ: (5 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ, ਬੈਂਜਾਮਿਨ ਅਤੇ ਸ਼ਰੂਤੀ ਤੋਂ ਤੁਸੀਂ ਕੀ ਸਿੱਖਿਆ?
ਸੰਗਠਨ ਦੀਆਂ ਪ੍ਰਾਪਤੀਆਂ: (10 ਮਿੰਟ) ਸਤੰਬਰ ਲਈ ਸੰਗਠਨ ਦੀਆਂ ਪ੍ਰਾਪਤੀਆਂ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 19 ਪੈਰੇ 16-21, 19ਅ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 144 ਅਤੇ ਪ੍ਰਾਰਥਨਾ