31 ਅਕਤੂਬਰ–6 ਨਵੰਬਰ
2 ਰਾਜਿਆਂ 3-4
ਗੀਤ 151 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਆਪਣੇ ਪੁੱਤਰ ਨੂੰ ਚੁੱਕ ਲੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਰਾਜ 4:38—‘ਨਬੀਆਂ ਦੇ ਪੁੱਤਰ’ ਸ਼ਾਇਦ ਕੌਣ ਸਨ? (it-2 697 ਪੈਰਾ 2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਰਾਜ 3:1-12 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 17)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਜਾਰੀ ਰੱਖੋ। (th ਪਾਠ 20)
ਭਾਸ਼ਣ: (5 ਮਿੰਟ) w13 8/15 28-29—ਵਿਸ਼ਾ: ਤੁਸੀਂ ਅਲੀਸ਼ਾ ਵਾਂਗ ਨਿਮਰ ਹੋ ਕੇ ਯਹੋਵਾਹ ਦੀ ਸੇਵਾ ਕਿਵੇਂ ਕਰ ਸਕਦੇ ਹੋ? (th ਪਾਠ 15)
ਸਾਡੀ ਮਸੀਹੀ ਜ਼ਿੰਦਗੀ
“ਆਪਣੇ ਅਜ਼ੀਜ਼ਾਂ ਦੀ ਮੌਤ ਦਾ ਗਮ ਕਿਵੇਂ ਸਹੀਏ?” (15 ਮਿੰਟ) ਚਰਚਾ। ਜਦ ਕਿਸੇ ਆਪਣੇ ਦੀ ਮੌਤ ਹੋ ਜਾਵੇ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 21 ਪੈਰੇ 13-18
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 26 ਅਤੇ ਪ੍ਰਾਰਥਨਾ