ਰੱਬ ਦਾ ਬਚਨ ਖ਼ਜ਼ਾਨਾ ਹੈ
ਹਮੇਸ਼ਾ ਦਿਖਾਓ ਕਿ ਤੁਸੀਂ ਯਹੋਵਾਹ ਨੂੰ ਕਿੰਨਾ ਪਿਆਰ ਕਰਦੇ ਹੋ
[ਅੱਯੂਬ—ਇਕ ਝਲਕ ਨਾਂ ਦੀ ਵੀਡੀਓ ਦਿਖਾਓ।]
ਸ਼ੈਤਾਨ ਨੇ ਦਾਅਵਾ ਕੀਤਾ ਕਿ ਅੱਯੂਬ ਸੁਆਰਥ ਕਰਕੇ ਹੀ ਯਹੋਵਾਹ ਨੂੰ ਪਿਆਰ ਤੇ ਉਸ ਦੀ ਸੇਵਾ ਕਰਦਾ ਹੈ (ਅੱਯੂ 1:8-11; w18.02 6 ਪੈਰੇ 16-17)
ਸ਼ੈਤਾਨ ਦਾਅਵਾ ਕਰਦਾ ਹੈ ਕਿ ਅਸੀਂ ਦਿਲੋਂ ਯਹੋਵਾਹ ਨੂੰ ਪਿਆਰ ਨਹੀਂ ਕਰਦੇ (ਅੱਯੂ 2:4, 5; w19.02 5 ਪੈਰਾ 10)
ਯਹੋਵਾਹ ਨੇ ਸਾਡੇ ਵਿੱਚੋਂ ਹਰੇਕ ਨੂੰ ਸ਼ੈਤਾਨ ਨੂੰ ਝੂਠਾ ਸਾਬਤ ਕਰਨ ਦਾ ਮੌਕਾ ਦਿੱਤਾ ਹੈ। (ਕਹਾ 27:11) ਅਸੀਂ ਆਪਣੀ ਜ਼ਿੰਦਗੀ ਦੇ ਚੰਗੇ ਤੇ ਮਾੜੇ ਸਮਿਆਂ ਦੌਰਾਨ ਯਹੋਵਾਹ ਦੀ ਸੇਵਾ ਨੂੰ ਪਹਿਲ ਦੇ ਕੇ ਦਿਖਾ ਸਕਦੇ ਹਾਂ ਕਿ ਅਸੀਂ ਉਸ ਨੂੰ ਪਿਆਰ ਕਰਦੇ ਹਾਂ।