23-29 ਅਕਤੂਬਰ
ਅੱਯੂਬ 8-10
ਗੀਤ 107 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਪਰਮੇਸ਼ੁਰ ਦੇ ਅਟੱਲ ਪਿਆਰ ਕਰਕੇ ਸ਼ੈਤਾਨ ਦੀਆਂ ਝੂਠੀਆਂ ਗੱਲਾਂ ਤੋਂ ਸਾਡੀ ਰਾਖੀ ਹੁੰਦੀ ਹੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅੱਯੂ 9:32—ਜੇ ਸਾਨੂੰ ਬਾਈਬਲ ਵਿੱਚੋਂ ਕੁਝ ਪੜ੍ਹਦਿਆਂ ਸਮਝ ਨਹੀਂ ਆਉਂਦਾ, ਤਾਂ ਉਦੋਂ ਸਾਨੂੰ ਕੀ ਕਰਨਾ ਚਾਹੀਦਾ ਹੈ? (w10 10/15 6-7 ਪੈਰੇ 19-20)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਅੱਯੂ 9:20-35 (th ਪਾਠ 11)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 17)
ਦੁਬਾਰਾ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ “ਇਸ ਬਰੋਸ਼ਰ ਤੋਂ ਪੂਰਾ ਫ਼ਾਇਦਾ ਕਿਵੇਂ ਲਈਏ?” ਬਾਰੇ ਥੋੜ੍ਹੇ ਸ਼ਬਦਾਂ ਵਿਚ ਚਰਚਾ ਕਰੋ। (th ਪਾਠ 3)
ਬਾਈਬਲ ਸਟੱਡੀ: (5 ਮਿੰਟ) lff ਪਾਠ 16 ਨੁਕਤਾ 6 ਅਤੇ ਕੁਝ ਲੋਕਾਂ ਦਾ ਕਹਿਣਾ ਹੈ (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
“ਧਰਮ ਨੂੰ ਨਾ ਮੰਨਣ ਵਾਲਿਆਂ ਦੀ ਸ੍ਰਿਸ਼ਟੀਕਰਤਾ ਬਾਰੇ ਜਾਣਨ ਵਿਚ ਮਦਦ ਕਰੋ”: (10 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀਆਂ ਲੋੜਾਂ: (5 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 38 ਨੁਕਤਾ 5, ਤੀਸਰਾ ਹਿੱਸਾ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 5 ਅਤੇ ਪ੍ਰਾਰਥਨਾ