25 ਸਤੰਬਰ–1 ਅਕਤੂਬਰ
ਅਸਤਰ 9-10
ਗੀਤ 102 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਉਸ ਨੇ ਆਪਣੇ ਅਧਿਕਾਰ ਦੀ ਵਰਤੋਂ ਲੋਕਾਂ ਦੇ ਭਲੇ ਲਈ ਕੀਤੀ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅਸ 9:15, 16—ਯਹੂਦੀਆਂ ਨੇ ਦੁਸ਼ਮਣਾਂ ਦੀ ਕੋਈ ਵੀ ਚੀਜ਼ ਕਿਉਂ ਨਹੀਂ ਲੁੱਟੀ? (w06 3/1 11 ਪੈਰਾ 4)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (2 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 6)
ਦੁਬਾਰਾ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦਿਓ ਅਤੇ ਦਿਖਾਓ ਕਿ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ। (th ਪਾਠ 13)
ਬਾਈਬਲ ਸਟੱਡੀ: (5 ਮਿੰਟ) lff ਪਾਠ 12 ਹੋਰ ਸਿੱਖੋ ਅਤੇ ਨੁਕਤਾ 4 (th ਪਾਠ 19)
ਸਾਡੀ ਮਸੀਹੀ ਜ਼ਿੰਦਗੀ
“ਚਰਵਾਹੇ ਜੋ ਯਹੋਵਾਹ ਦੇ ਲੋਕਾਂ ਦੇ ਭਲੇ ਲਈ ਸਖ਼ਤ ਮਿਹਨਤ ਕਰਦੇ ਹਨ”: (15 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 36
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 31 ਅਤੇ ਪ੍ਰਾਰਥਨਾ