Skip to content

Skip to table of contents

21-27 ਅਕਤੂਬਰ

ਜ਼ਬੂਰ 100-102

21-27 ਅਕਤੂਬਰ

ਗੀਤ 37 ਅਤੇ ਪ੍ਰਾਰਥਨਾ | ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

1. ਯਹੋਵਾਹ ਦੇ ਅਟੱਲ ਪਿਆਰ ਲਈ ਸ਼ੁਕਰਗੁਜ਼ਾਰੀ ਦਿਖਾਓ

(10 ਮਿੰਟ)

ਯਹੋਵਾਹ ਲਈ ਗੂੜ੍ਹਾ ਪਿਆਰ ਪੈਦਾ ਕਰੋ (ਜ਼ਬੂ 100:5; w23.03 12 ਪੈਰੇ 18-19)

ਉਨ੍ਹਾਂ ਚੀਜ਼ਾਂ ਤੋਂ ਦੂਰ ਰਹੋ ਜਿਨ੍ਹਾਂ ਕਰਕੇ ਯਹੋਵਾਹ ਨਾਲ ਤੁਹਾਡੀ ਦੋਸਤੀ ਖ਼ਤਰੇ ਵਿਚ ਪੈ ਸਕਦੀ ਹੈ (ਜ਼ਬੂ 101:2, 3; w23.02 17 ਪੈਰਾ 10)

ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜੋ ਯਹੋਵਾਹ ਅਤੇ ਉਸ ਦੇ ਸੰਗਠਨ ਖ਼ਿਲਾਫ਼ ਝੂਠੀਆਂ ਗੱਲਾਂ ਫੈਲਾਉਂਦੇ ਹਨ (ਜ਼ਬੂ 101:5; w11 7/15 16 ਪੈਰੇ 7-8)

ਖ਼ੁਦ ਨੂੰ ਪੁੱਛੋ, ‘ਮੈਂ ਜਿਸ ਤਰੀਕੇ ਨਾਲ ਸੋਸ਼ਲ ਮੀਡੀਆ ਦੀ ਵਰਤੋਂ ਕਰਦਾ ਹਾਂ, ਕੀ ਉਸ ਕਰਕੇ ਯਹੋਵਾਹ ਨਾਲ ਮੇਰਾ ਰਿਸ਼ਤਾ ਖ਼ਰਾਬ ਹੋ ਸਕਦਾ ਹੈ?’

2. ਹੀਰੇ-ਮੋਤੀ

(10 ਮਿੰਟ)

  • ਜ਼ਬੂ 102:6​—ਜ਼ਬੂਰਾਂ ਦੇ ਇਕ ਲਿਖਾਰੀ ਨੇ ਆਪਣੇ ਆਪ ਦੀ ਤੁਲਨਾ ਪੇਇਣ ਨਾਲ ਕਿਉਂ ਕੀਤੀ? (it-2 596)

  • ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਸੀਂ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

3. ਬਾਈਬਲ ਪੜ੍ਹਾਈ

ਪ੍ਰਚਾਰ ਵਿਚ ਮਾਹਰ ਬਣੋ

4. ਗੱਲਬਾਤ ਸ਼ੁਰੂ ਕਰਨੀ

(3 ਮਿੰਟ) ਘਰ-ਘਰ ਪ੍ਰਚਾਰ। (lmd ਪਾਠ 2 ਨੁਕਤਾ 3)

5. ਦੁਬਾਰਾ ਮਿਲਣਾ

(5 ਮਿੰਟ) ਘਰ-ਘਰ ਪ੍ਰਚਾਰ। ਬਾਈਬਲ ਸਟੱਡੀ ਦੀ ਪੇਸ਼ਕਸ਼ ਕਰੋ। (lmd ਪਾਠ 9 ਨੁਕਤਾ 4)

6. ਆਪਣੇ ਵਿਸ਼ਵਾਸਾਂ ਬਾਰੇ ਸਮਝਾਉਣਾ

(4 ਮਿੰਟ) ਪ੍ਰਦਰਸ਼ਨ। ijwbq 129​—ਵਿਸ਼ਾ: ਕੀ ਬਾਈਬਲ ਬਦਲ ਗਈ ਹੈ? (th ਪਾਠ 8)

ਸਾਡੀ ਮਸੀਹੀ ਜ਼ਿੰਦਗੀ

ਗੀਤ 137

7. ‘ਮੈਂ ਤੇਰੇ ਨਾਲ ਚਿੰਬੜਿਆ ਰਹਾਂਗਾ; ਤੂੰ ਮੈਨੂੰ ਘੁੱਟ ਕੇ ਫੜੀ ਰੱਖਦਾ ਹੈਂ’

(15 ਮਿੰਟ)

ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਨੂੰ ਪੁੱਛੋ:

  •   ਅੱਨਾ ਨੇ ਅਟੱਲ ਪਿਆਰ ਕਿਵੇਂ ਦਿਖਾਇਆ?

  •   ਅਸੀਂ ਉਸ ਦੀ ਰੀਸ ਕਿਵੇਂ ਕਰ ਸਕਦੇ ਹਾਂ?

8. ਮੰਡਲੀ ਦੀ ਬਾਈਬਲ ਸਟੱਡੀ

ਸਮਾਪਤੀ ਟਿੱਪਣੀਆਂ (3 ਮਿੰਟ) | ਗੀਤ 148 ਅਤੇ ਪ੍ਰਾਰਥਨਾ