ਜ਼ਿੰਦਗੀ ਅਤੇ ਸੇਵਾ ਸਭਾ ਪੁਸਤਿਕਾ ਸਤੰਬਰ 2016
ਪ੍ਰਚਾਰ ਵਿਚ ਕੀ ਕਹੀਏ
ਪਰਚੇ ਅਤੇ ਸੱਚਾਈ ਸਿਖਾਓ ਲਈ ਸੁਝਾਅ। ਇਹ ਸੁਝਾਅ ਵਰਤ ਕੇ ਖ਼ੁਦ ਪੇਸ਼ਕਾਰੀਆਂ ਤਿਆਰ ਕਰੋ।
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਦੀ ਬਿਵਸਥਾ ਉੱਤੇ ਚੱਲੋ”
ਯਹੋਵਾਹ ਦੀ ਬਿਵਸਥਾ ਉੱਤੇ ਚੱਲਣ ਦਾ ਕੀ ਮਤਲਬ ਹੈ? 119ਵਾਂ ਜ਼ਬੂਰ ਸਾਡੇ ਲਈ ਅੱਜ ਚੰਗੀ ਮਿਸਾਲ ਹੈ।
ਰੱਬ ਦਾ ਬਚਨ ਖ਼ਜ਼ਾਨਾ ਹੈ
“ਮੇਰੀ ਸਹਾਇਤਾ ਯਹੋਵਾਹ ਤੋਂ ਹੈ”
ਜ਼ਬੂਰ 121 ਵਿਚ ਯਹੋਵਾਹ ਵੱਲੋਂ ਕੀਤੀ ਜਾਂਦੀ ਰਾਖੀ ਨੂੰ ਮਿਸਾਲਾਂ ਰਾਹੀਂ ਸਮਝਾਇਆ ਹੈ।
ਰੱਬ ਦਾ ਬਚਨ ਖ਼ਜ਼ਾਨਾ ਹੈ
ਸਾਨੂੰ ਸ਼ਾਨਦਾਰ ਤਰੀਕੇ ਨਾਲ ਬਣਾਇਆ ਗਿਆ ਹੈ
ਜ਼ਬੂਰ 139 ਵਿਚ ਦਾਊਦ ਨੇ ਯਹੋਵਾਹ ਦੀ ਸ਼ਾਨਦਾਰ ਸ੍ਰਿਸ਼ਟੀ ਦੇਖ ਕੇ ਉਸ ਦੀ ਉਸਤਤ ਕੀਤੀ।
ਸਾਡੀ ਮਸੀਹੀ ਜ਼ਿੰਦਗੀ
ਬਾਈਬਲ ਸਟੱਡੀ ਕਰਾਉਂਦੇ ਸਮੇਂ ਇਹ ਗ਼ਲਤੀਆਂ ਕਰਨ ਤੋਂ ਬਚੋ
ਵਿਦਿਆਰਥੀ ਦੇ ਦਿਲ ਤਕ ਪਹੁੰਚਣ ਲਈ ਸਾਨੂੰ ਕੀ ਨਹੀਂ ਕਰਨਾ ਚਾਹੀਦਾ?
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ”
ਜ਼ਬੂਰ 145 ਵਿਚ ਦੱਸਿਆ ਹੈ ਕਿ ਦਾਊਦ ਨੂੰ ਇਸ ਬਾਰੇ ਕਿਵੇਂ ਮਹਿਸੂਸ ਹੋਇਆ ਕਿ ਯਹੋਵਾਹ ਆਪਣੇ ਸਾਰੇ ਵਫ਼ਾਦਾਰ ਸੇਵਕਾਂ ਦੀ ਦੇਖ-ਭਾਲ ਕਰਦਾ ਹੈ।
ਸਾਡੀ ਮਸੀਹੀ ਜ਼ਿੰਦਗੀ
ਹੋਰ ਵਧੀਆ ਪ੍ਰਚਾਰਕ ਬਣੋ —ਦਿਲਚਸਪੀ ਰੱਖਣ ਵਾਲਿਆਂ ਨੂੰ ਸਭਾਵਾਂ ਵਿਚ ਆਉਣ ਦਾ ਉਤਸ਼ਾਹ ਦਿਓ
ਦਿਲਚਸਪੀ ਰੱਖਣ ਵਾਲੇ ਲੋਕ ਅਤੇ ਬਾਈਬਲ ਵਿਦਿਆਰਥੀ ਜਦੋਂ ਸਭਾਵਾਂ ਵਿਚ ਆਉਣਾ ਸ਼ੁਰੂ ਕਰ ਦਿੰਦੇ ਹਨ, ਤਾਂ ਉਹ ਕਾਫ਼ੀ ਤਰੱਕੀ ਕਰਦੇ ਹਨ।