3-9 ਸਤੰਬਰ
ਯੂਹੰਨਾ 1–2
ਗੀਤ 5 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਿਸੂ ਨੇ ਪਹਿਲਾ ਚਮਤਕਾਰ ਕੀਤਾ”: (10 ਮਿੰਟ)
[ਯੂਹੰਨਾ—ਇਕ ਝਲਕ ਨਾਂ ਦਾ ਵੀਡੀਓ ਦਿਖਾਓ।]
ਯੂਹੰ 2:1-3—ਵਿਆਹ ਦੀ ਦਾਅਵਤ ’ਤੇ ਨਵੇਂ ਵਿਆਹੇ ਜੋੜੇ ਲਈ ਇਹ ਬਹੁਤ ਸ਼ਰਮ ਦੀ ਗੱਲ ਹੋ ਸਕਦੀ ਸੀ (w15 6/15 4 ਪੈਰਾ 3)
ਯੂਹੰ 2:4-11—ਯਿਸੂ ਦੇ ਚਮਤਕਾਰ ਕਰਕੇ ਉਸ ਦੇ ਚੇਲਿਆਂ ਦੀ ਨਿਹਚਾ ਮਜ਼ਬੂਤ ਹੋਈ (gt 15 ਪੈਰਾ 6)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਯੂਹੰ 1:1—ਅਸੀਂ ਕਿਉਂ ਕਹਿ ਸਕਦੇ ਹਾਂ ਕਿ ਯੂਹੰਨਾ ਦੇ ਕਹਿਣ ਦਾ ਇਹ ਮਤਲਬ ਨਹੀਂ ਸੀ ਕਿ “ਸ਼ਬਦ” ਸਰਬਸ਼ਕਤੀਮਾਨ ਪਰਮੇਸ਼ੁਰ ਸੀ? (“ਸ਼ਬਦ,” “ਨਾਲ,” nwtsty ਵਿੱਚੋਂ ਯੂਹੰ 1:1 ਲਈ ਖ਼ਾਸ ਜਾਣਕਾਰੀ, bh 203 ਪੈਰਾ 2)
ਯੂਹੰ 1:29—ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਿਸੂ ਨੂੰ “ਪਰਮੇਸ਼ੁਰ ਦਾ ਲੇਲਾ” ਕਿਉਂ ਕਿਹਾ? (“ਪਰਮੇਸ਼ੁਰ ਦਾ ਲੇਲਾ,” nwtsty ਵਿੱਚੋਂ ਯੂਹੰ 1:29 ਲਈ ਖ਼ਾਸ ਜਾਣਕਾਰੀ)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਿਆ?
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਹਾਨੂੰ ਹੋਰ ਕਿਹੜੇ ਹੀਰੇ-ਮੋਤੀ ਲੱਭੇ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਯੂਹੰ 1:1-18
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦਾ ਵੀਡੀਓ: (4 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।
ਦੂਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤਾ ਸੁਝਾਅ ਵਰਤੋ।
ਬਾਈਬਲ ਸਟੱਡੀ: (6 ਮਿੰਟ ਜਾਂ ਘੱਟ) bh 40-41 ਪੈਰੇ 10-11
ਸਾਡੀ ਮਸੀਹੀ ਜ਼ਿੰਦਗੀ
ਗੀਤ 23
ਮੰਡਲੀ ਦੀਆਂ ਲੋੜਾਂ: (8 ਮਿੰਟ)
ਸੰਗਠਨ ਦੀਆਂ ਪ੍ਰਾਪਤੀਆਂ: (7 ਮਿੰਟ) ਸਤੰਬਰ ਲਈ ਸੰਗਠਨ ਦੀਆਂ ਪ੍ਰਾਪਤੀਆਂ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) bt ਅਧਿ. 21 ਪੈਰੇ 14-22
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 45 ਅਤੇ ਪ੍ਰਾਰਥਨਾ